'Food and Civil Supplies Minister Bharat Bhushan Ashu kick starts paddy procurement in Punjab'

'Food and Civil Supplies Minister Bharat Bhushan Ashu kick starts paddy procurement in Punjab'
06:21 Oct 27, 2021
'ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਰਾਜ ’ਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਅੱਜ ਰਾਜਪੁਰਾ ਦੀ ਅਨਾਜ ਮੰਡੀ ਤੋਂ ਕਰਵਾਈ। ਇਸ ਮੌਕੇ ਸ੍ਰੀ ਆਸ਼ੂ ਨੇ ਦੁਹਰਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿਲ ਵਾਪਸ ਕਰਵਾਉਣ ਲਈ ਹਰ ਹੀਲਾ ਵਰਤਿਆ ਜਾਵੇਗਾ। ਉਨ੍ਹਾਂ ਨਾਲ ਹਲਕਾ ਰਾਜਪੁਰਾ ਦੇ ਵਿਧਾਇਕ ਸ੍ਰੀ ਹਰਦਿਆਲ ਸਿੰਘ ਕੰਬੋਜ, ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਤੇ ਡਾਇਰੈਕਟਰ ਖ਼ੁਰਾਕ ਸਪਲਾਈ ਸ੍ਰੀਮਤੀ ਅਨਿੰਦਿਤਾ ਮਿਤਰਾ ਵੀ ਮੌਜਦ ਸਨ। … Punjab Food and Civil Supplies and Consumer Affairs Minister Bharat Bhushan Ashu today kick started the procurement of paddy by state government from Rajpura grain market. On the occasion, Mr. Ashu reiterated that the Punjab Government under the leadership of Chief Minister Captain Amarinder Singh stood by the farmers and every effort would be made to get the anti-farmer bill passed by the Union Government rolled back. Mr. Hardial Singh Kamboj, MLA Rajpura, Mr. Madan Lal Jalalpur, MLA Ghanour and Mrs. Anindita Mitra, Director Food Supply were also present on the occasion.' 
See also:

comments

Characters